Bible Language

James 1:19 (HCSB) Holman Christian Standard Bible

Versions

PAV   ਇਹ ਤਾਂ ਤੁਸੀਂ ਜਾਣਦੋ ਹੋ, ਹੇ ਮੇਰੇ ਪਿਆਰੇ ਭਰਾਵੋ। ਪਰ ਹਰੇਕ ਮਨੁੱਖ ਸੁਣਨ ਵਿੱਚ ਕਾਹਲਾ ਅਤੇ ਬੋਲਣ ਵਿੱਚ ਧੀਰਾ ਅਤੇ ਕ੍ਰੋਧ ਵਿੱਚ ਵੀ ਧੀਰਾ ਹੋਵੇ
ERVPA   ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵਧੇਰੇ ਇਛੁਕ ਬਣੋ। ਛੇਤੀ ਹੀ ਗੁੱਸੇ ਵਿਚ ਨਾ ਆਓ।
IRVPA   {ਸੁਣਨਾ ਅਤੇ ਕਰਨਾ} PS ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।