Bible Language

James 1:9 (HCSB) Holman Christian Standard Bible

Versions

PAV   ਪਰ ਉਹ ਭਾਈ ਜਿਹੜਾ ਨੀਵਾਂ ਹੈ ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ
ERVPA   ਜੇਕਰ ਕੋਈ ਸ਼ਰਧਾਲੂ ਗਰੀਬ ਹੈ, ਤਾਂ ਉਸਨੂੰ ਇਸ ਬਾਰੇ ਮਾਨ ਕਰਨ ਦਿਉ। ਕਿਉਂਕਿ ਪਰਮੇਸ਼ੁਰ ਨੇ ਉਸਨੂੰ ਆਤਮਕ ਤੌਰ ਤੇ ਅਮੀਰ ਬਣਾਇਆ ਹੈ।
IRVPA   ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ,