Bible Language

James 5:17 (HCSB) Holman Christian Standard Bible

Versions

PAV   ਏਲੀਯਾਹ ਸਾਡੇ ਵਰਗਾ ਦੁਖ ਸੁਖ ਭੋਗਣ ਵਾਲਾ ਮਨੁੱਖ ਸੀ ਅਤੇ ਉਹ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਭਈ ਵਰਖਾ ਨਾ ਹੋਵੇ ਤਾਂ ਸਾਢੇ ਤਿੰਨਾਂ ਵਰਿਹਾਂ ਤੀਕ ਉਸ ਧਰਤੀ ਉੱਤੇ ਵਰਖਾ ਨਾ ਹੋਈ
ERVPA   ਏਲੀਯਾਹ ਸਾਡੇ ਵਰਗਾ ਹੀ ਇੱਕ ਵਿਅਕਤੀ ਸੀ। ਉਸਨੇ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਾਵੇ। ਅਤੇ ਸਾਢੇ ਤਿੰਨ ਵਰ੍ਹਿਆਂ ਤੱਕ ਉਸ ਧਰਤੀ ਤੇ ਮੀਂਹ ਨਹੀਂ ਪਿਆ।
IRVPA   ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ।