Bible Language

James 5:19 (HCSB) Holman Christian Standard Bible

Versions

PAV   ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹੋਂ ਭੁੱਲ ਜਾਵੇ ਅਤੇ ਕੋਈ ਉਹ ਨੂੰ ਮੋੜ ਲਿਆਵੇ
ERVPA   ਮੇਰੇ ਭਰਾਵੋ ਅਤੇ ਭੈਣੋ ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ।
IRVPA   ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ।