Bible Language

Jeremiah 10:10 (HCSB) Holman Christian Standard Bible

Versions

PAV   ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪ ਕਾਲ ਦਾ ਪਾਤਸ਼ਾਹ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ।।
IRVPA   ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।