Bible Language

Jeremiah 10:13 (HCSB) Holman Christian Standard Bible

Versions

PAV   ਜਦ ਉਹ ਆਪਣੀ ਅਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣੇ ਖ਼ਜਾਨਿਆਂ ਵਿੱਚੋਂ ਹਵਾ ਬਾਹਰ ਕੱਢਦਾ ਹੈ।
IRVPA   ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।