Bible Language

Jeremiah 10:22 (HCSB) Holman Christian Standard Bible

Versions

PAV   ਇੱਕ ਸੁਨੇਹੇ ਦੀ ਅਵਾਜ਼ ਸੁਣਾਈ ਦਿੰਦੀ ਹੈ, ਵੋਖੋ, ਉੱਤਰ ਦੇਸ ਵੱਲੋਂ ਇੱਕ ਵੱਡਾ ਰੌਲਾ, ਭਈ ਯਹੂਦਾਹ ਦੇ ਸ਼ਹਿਰ ਵਿਰਾਨ ਹੋ ਜਾਣ, ਓਹ ਗਿੱਦੜਾਂ ਦੇ ਘੁਰਨੇ ਬਣਨ।।
IRVPA   ਇੱਕ ਸੁਨੇਹੇ ਦੀ ਅਵਾਜ਼ ਸੁਣਾਈ ਦਿੰਦੀ ਹੈ, ਵੇਖੋ, ਉੱਤਰ ਦੇਸ ਵੱਲੋਂ ਇੱਕ ਵੱਡਾ ਰੌਲ਼ਾ, ਭਈ ਯਹੂਦਾਹ ਦੇ ਸ਼ਹਿਰ ਵਿਰਾਨ ਹੋ ਜਾਣ, ਉਹ ਗਿੱਦੜਾਂ ਦੇ ਘੁਰਨੇ ਬਣਨ।