Bible Language

Jeremiah 10:25 (HCSB) Holman Christian Standard Bible

Versions

PAV   ਤੂੰ ਆਪਣਾ ਗੁੱਸਾ ਓਹਨਾਂ ਕੌਮਾਂ ਉੱਤੇ ਪਾ ਦਿਹ ਜਿਹੜੀਆ ਤੈਨੂੰ ਨਹੀਂ ਜਾਣਦੀਆਂ, ਓਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ। ਓਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ।।
IRVPA   ਤੂੰ ਆਪਣਾ ਗੁੱਸਾ ਉਹਨਾਂ ਕੌਮਾਂ ਉੱਤੇ ਪਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਉਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ। ਉਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ। PE