Bible Language

Jeremiah 11:12 (HCSB) Holman Christian Standard Bible

Versions

PAV   ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦਿਓਤਿਆਂ ਲਈ ਚਿੱਲਾਉਣਗੇ ਜਿਨ੍ਹਾਂ ਲਈ ਓਹ ਧੂਪ ਧੁਖਾਉਂਦੇ ਰਹੇ ਹਨ, ਪਰ ਓਹ ਓਹਨਾਂ ਨੂੰ ਮੂਲੋਂ ਓਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸੱਕਣਗੇ
IRVPA   ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦੇਵਤਿਆਂ ਲਈ ਚਿੱਲਾਉਣਗੇ ਜਿਹਨਾਂ ਲਈ ਉਹ ਧੂਪ ਧੁਖਾਉਂਦੇ ਰਹੇ ਹਨ, ਪਰ ਉਹ ਉਹਨਾਂ ਨੂੰ ਮੂਲੋਂ ਉਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸਕਣਗੇ