Versions
PAV ਮੈਂ ਯਹੋਵਾਹ ਦਿਲ ਨੂੰ ਜੋਹੰਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦਿਆਂ।
IRVPA ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ।