Bible Language

Jeremiah 17:13 (HCSB) Holman Christian Standard Bible

Versions

PAV   ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਓਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਓਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜੀਉਂਦੇ ਪਾਣੀ ਦਾ ਸੋਤਾ ਹੈ।।
IRVPA   ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਉਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਉਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜਿਉਂਦੇ ਪਾਣੀ ਦਾ ਸੋਤਾ ਹੈ। PS