Bible Language

Jeremiah 18:18 (HCSB) Holman Christian Standard Bible

Versions

PAV   ਤਾਂ ਓਹਨਾਂ ਆਖਿਆ, ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ। ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ।।
IRVPA   {ਯਿਰਮਿਯਾਹ ਦੀ ਹੱਤਿਆ ਦੀ ਸਾਜਸ਼} PS ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ। ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ।