Bible Language

Jeremiah 18:6 (HCSB) Holman Christian Standard Bible

Versions

PAV   ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਏਸ ਘੁਮਿਆਰ ਵਾਂਙੁ ਤੁਹਾਡੇ ਨਾਲ ਨਹੀਂ ਕਰ ਸੱਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ
IRVPA   ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਇਸ ਘੁਮਿਆਰ ਵਾਂਗੂੰ ਤੁਹਾਡੇ ਨਾਲ ਨਹੀਂ ਕਰ ਸਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ