Bible Language

Jeremiah 19 (HCSB) Holman Christian Standard Bible

Versions

PAV   ਯਹੋਵਾਹ ਐਉਂ ਆਖਦਾ ਹੈ, - ਜਾਹ ਅਤੇ ਘੁਮਿਆਰ ਕੋਲੋਂ ਇੱਕ ਮਿੱਟੀ ਦੀ ਸੁਰਾਹੀ ਮੁੱਲ ਲੈ। ਨਾਲੇ ਲੋਕਾਂ ਦੇ ਬਜ਼ੁਰਗਾਂ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਵੀ ਲੈ
IRVPA   {ਟੁੱਟੀ ਸੁਰਾਹੀ ਦਾ ਉਦਾਹਰਣ} PS ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਾ ਅਤੇ ਘੁਮਿਆਰ ਕੋਲੋਂ ਇੱਕ ਮਿੱਟੀ ਦੀ ਸੁਰਾਹੀ ਮੁੱਲ ਲੈ। ਨਾਲੇ ਲੋਕਾਂ ਦੇ ਬਜ਼ੁਰਗਾਂ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਵੀ ਲੈ