Bible Language

Jeremiah 19:11 (HCSB) Holman Christian Standard Bible

Versions

PAV   ਤੂੰ ਓਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਏਵੇਂ ਹੀ ਮੈਂ ਏਸ ਪਰਜਾ ਨੂੰ ਅਤੇ ਏਸ ਸ਼ਹਿਰ ਨੂੰ ਭੰਨ ਸੁੱਟਾਂਗਾ ਜਿਵੇਂ ਕੋਈ ਘੁਮਿਆਰ ਦੇ ਭਾਂਡੇ ਨੂੰ ਭੰਨ ਦਿੰਦਾ ਹੈ, ਜਿਹੜਾ ਫੇਰ ਸਾਬਤ ਨਹੀਂ ਹੋ ਸੱਕਦਾ। ਓਹ ਤੋਫਥ ਵਿੱਚ ਦਫਨਾਉਣਗੇ ਏਥੋਂ ਤੀਕ ਕਿ ਦਫਨਾਉਣ ਦਾ ਥਾਂ ਨਾ ਰਹੇ
IRVPA   ਤੂੰ ਉਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸੇ ਤਰ੍ਹਾਂ ਹੀ ਮੈਂ ਇਸ ਪਰਜਾ ਨੂੰ ਅਤੇ ਇਸ ਸ਼ਹਿਰ ਨੂੰ ਭੰਨ ਸੁੱਟਾਂਗਾ ਜਿਵੇਂ ਕੋਈ ਘੁਮਿਆਰ ਦੇ ਭਾਂਡੇ ਨੂੰ ਭੰਨ ਦਿੰਦਾ ਹੈ, ਜਿਹੜਾ ਫਿਰ ਸਾਬਤ ਨਹੀਂ ਹੋ ਸਕਦਾ। ਉਹ ਤੋਫਥ ਵਿੱਚ ਦਫ਼ਨਾਉਣਗੇ ਇਥੋਂ ਤੱਕ ਕਿ ਦਫ਼ਨਾਉਣ ਦਾ ਥਾਂ ਨਾ ਰਹੇ