Versions
PAV ਵੇਖ, ਮੈਂ ਅੱਜ ਦੇ ਦਿਨ ਤੈਨੂੰ ਕੌਮਾਂ ਉੱਤੇ ਅਤੇ ਪਾਤਸ਼ਾਹੀਆਂ ਉੱਤੇ ਥਾਪਿਆ ਹੈ, ਕਿ ਤੂੰ ਪੁੱਟੇਂ ਤੇ ਢਾਵੇਂ, ਨਾਸ ਕਰੇਂ ਤੇ ਡੇਗੇਂ, ਬਣਾਵੇਂ ਤੇ ਲਾਵੇਂ।।
IRVPA ਵੇਖ ਮੈਂ ਅੱਜ ਦੇ ਦਿਨ ਤੈਨੂੰ ਕੌਮਾਂ ਉੱਤੇ ਅਤੇ ਪਾਤਸ਼ਾਹੀਆਂ ਉੱਤੇ ਠਹਿਰਾਇਆ ਹੈ, ਕਿ ਤੂੰ ਪੁੱਟੇ ਤੇ ਢਾਵੇਂ, ਨਾਸ ਕਰੇ ਤੇ ਡੇਗੇ, ਬਣਾਵੇ ਤੇ ਲਾਵੇਂ। PS