Bible Language

Jeremiah 1:15 (HCSB) Holman Christian Standard Bible

Versions

PAV   ਵੇਖ, ਮੈਂ ਉੱਤਰ ਵੱਲ ਦੀਆਂ ਪਾਤਸ਼ਾਹੀਆਂ ਦੇ ਸਾਰੇ ਟੱਬਰਾਂ ਨੂੰ ਸੱਦ ਰਿਹਾ ਹਾਂ, ਯਹੋਵਾਹ ਦਾ ਵਾਕ ਹੈ। ਓਹ ਆਉਣਗੇ ਅਤੇ ਹਰੇਕ ਆਪਣਾ ਸਿੰਘਾਸਣ ਯਰੂਸ਼ਲਮ ਦੇ ਫਾਟਕਾਂ ਦੇ ਲਾਂਘੇ ਉੱਤੇ ਅਤੇ ਉਹ ਦੀਆਂ ਕੰਧਾਂ ਦੇ ਆਲੇ ਦੁਆਲੇ ਅਤੇ ਯਹੂਦਾਹਦੇ ਸਾਰੇ ਸ਼ਹਿਰਾਂ ਉੱਤੇ ਰੱਖੇਗਾ
IRVPA   ਵੇਖ, ਮੈਂ ਉੱਤਰ ਵੱਲ ਦੀਆਂ ਪਾਤਸ਼ਾਹੀਆਂ ਦੇ ਸਾਰੇ ਟੱਬਰਾਂ ਨੂੰ ਸੱਦ ਰਿਹਾ ਹਾਂ, ਯਹੋਵਾਹ ਦਾ ਵਾਕ ਹੈ। ਉਹ ਆਉਣਗੇ ਅਤੇ ਹਰੇਕ ਆਪਣਾ ਸਿੰਘਾਸਣ ਯਰੂਸ਼ਲਮ ਦੇ ਫਾਟਕਾਂ ਦੇ ਲਾਂਘੇ ਉੱਤੇ ਅਤੇ ਉਹ ਦੀਆਂ ਕੰਧਾਂ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਰੱਖੇਗਾ