Bible Language

Jeremiah 1:5 (HCSB) Holman Christian Standard Bible

Versions

PAV   ਏਹ ਤੋਂ ਪਹਿਲਾਂ ਕਿ ਮੈਂ ਤੈਨੂੰ ਢਿੱਡ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸਾਂ, ਏਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਮਿਥਿਆ।
IRVPA   ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।