Bible Language

Jeremiah 1:7 (HCSB) Holman Christian Standard Bible

Versions

PAV   ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਕਰਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਨ੍ਹਾਂ ਕੋਲ ਮੈਂ ਤੈਨੂੰ ਘੱਲਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਂਗਾ।
IRVPA   ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ।