Bible Language

Jeremiah 20:4 (HCSB) Holman Christian Standard Bible

Versions

PAV   ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈ ਦਾ ਕਾਰਨ ਬਣਾਵਾਂਗਾ। ਓਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਏਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿਆਂਗਾ। ਉਹ ਓਹਨਾਂ ਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਜਾਵੇਗਾ ਅਤੇ ਓਹਨਾਂ ਨੂੰ ਤਲਵਾਰ ਨਾਲ ਮਾਰੇਗਾ
IRVPA   ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈਅ ਦਾ ਕਾਰਨ ਬਣਾਵਾਂਗਾ। ਉਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਇਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਵੇਗਾ ਅਤੇ ਉਹਨਾਂ ਨੂੰ ਤਲਵਾਰ ਨਾਲ ਮਾਰੇਗਾ