Bible Language

Jeremiah 20:7 (HCSB) Holman Christian Standard Bible

Versions

PAV   ਹੇ ਯਹੋਵਾਹ, ਤੈਂ ਮੈਨੂੰ ਭਰਮਾਇਆ ਤਾਂ ਮੈਂ ਭਰਮਾਇਆ ਗਿਆ ਹਾਂ, ਤੂੰ ਮੇਰੇ ਨਾਲੋਂ ਤਕੜਾ ਹੈਂ, ਤੂੰ ਮੇਰੇ ਉੱਤੇ ਪਰਬਲ ਪੈ ਗਿਆ ਹੈਂ, ਮੈਂ ਸਾਰਾ ਦਿਨ ਹਾਸਾ ਬਣ ਗਿਆ ਹਾਂ, ਸਾਰੇ ਹੀ ਮੇਰਾ ਠੱਠਾ ਉੱਡਾਉਂਦੇ ਹਨ।
IRVPA   {ਯਿਰਮਿਯਾਹ ਦੀ ਪਰਮੇਸ਼ੁਰ ਨੂੰ ਸ਼ਿਕਾਇਤ} PS ਹੇ ਯਹੋਵਾਹ, ਤੂੰ ਮੈਨੂੰ ਭਰਮਾਇਆ ਤਾਂ ਮੈਂ ਭਰਮਾਇਆ ਗਿਆ ਹਾਂ, ਤੂੰ ਮੇਰੇ ਨਾਲੋਂ ਤਕੜਾ ਹੈ, ਤੂੰ ਮੇਰੇ ਉੱਤੇ ਪਰਬਲ ਪੈ ਗਿਆ ਹੈ, ਮੈਂ ਸਾਰਾ ਦਿਨ ਹਾਸਾ ਬਣ ਗਿਆ ਹਾਂ, ਸਾਰੇ ਹੀ ਮੇਰਾ ਠੱਠਾ ਉਡਾਉਂਦੇ ਹਨ।