Bible Language

Jeremiah 20:8 (HCSB) Holman Christian Standard Bible

Versions

PAV   ਜਦ ਕਦੀ ਮੈਂ ਗੱਲ ਕਰਦਾ ਹਾਂ ਮੈਂ ਚਿੱਲਾਉਂਦਾ ਹਾਂ, - “ਜ਼ਲੁਮ ਅਤੇ ਬਰਬਾਦੀ!” ਪੁਕਾਰਦਾ ਹਾਂ। ਯਹੋਵਾਹ ਦਾ ਬਚਨ ਤਾਂ ਮੇਰੇ ਲਈ ਸਾਰੇ ਦਿਨ ਦਾ ਮੇਹਣਾ ਅਤੇ ਠੱਠਾ ਬਣ ਗਿਆ ਹੈ।
IRVPA   ਜਦ ਕਦੀ ਮੈਂ ਗੱਲ ਕਰਦਾ ਹਾਂ ਮੈਂ ਚਿੱਲਾਉਂਦਾ ਹਾਂ, - “ਜ਼ੁਲਮ ਅਤੇ ਬਰਬਾਦੀ!” ਪੁਕਾਰਦਾ ਹਾਂ। ਯਹੋਵਾਹ ਦਾ ਬਚਨ ਤਾਂ ਮੇਰੇ ਲਈ ਸਾਰੇ ਦਿਨ ਦਾ ਮਿਹਣਾ ਅਤੇ ਠੱਠਾ ਬਣ ਗਿਆ ਹੈ।