Bible Language

Jeremiah 23:22 (HCSB) Holman Christian Standard Bible

Versions

PAV   ਪਰ ਜੇ ਓਹ ਮੇਰੀ ਸੰਗਤ ਵਿੱਚ ਖਲੋਂਦੇ, ਤਾਂ ਓਹ ਮੇਰੀਆਂ ਗੱਲਾਂ ਮੇਰੀ ਪਰਜਾ ਨੂੰ ਸੁਣਾਉਂਦੇ ਅਤੇ ਓਹ ਓਹਨਾਂ ਦੇ ਬੁਰਿਆਂ ਰਾਹਾਂ ਤੋਂ, ਅਰ ਓਹਨਾਂ ਦੀਆਂ ਬੁਰੀਆਂ ਕਰਤੂਤਾਂ ਤੋਂ ਮੋੜਦੇ।।
IRVPA   ਪਰ ਜੇ ਉਹ ਮੇਰੀ ਸੰਗਤ ਵਿੱਚ ਖਲੋਂਦੇ, ਤਾਂ ਉਹ ਮੇਰੀਆਂ ਗੱਲਾਂ ਮੇਰੀ ਪਰਜਾ ਨੂੰ ਸੁਣਾਉਂਦੇ, ਅਤੇ ਉਹ ਉਹਨਾਂ ਨੂੰ ਉਹਨਾਂ ਦੇ ਬੁਰਿਆਂ ਰਾਹਾਂ ਤੋਂ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਤੋਂ ਮੋੜਦੇ।