Bible Language

Jeremiah 23:27 (HCSB) Holman Christian Standard Bible

Versions

PAV   ਜਿਹੜੇ ਸੋਚਦੇ ਹਨ ਭਈ ਓਹ ਮੇਰੀ ਪਰਜਾ ਨੂੰ ਮੇਰਾ ਨਾਮ ਆਪਣੇ ਸੁਫਨਿਆਂ ਨਾਲ ਭੁਲਾ ਦੇਣ, ਜਿਨ੍ਹਾਂ ਨੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਦੱਸਦਾ ਹੈ ਜਿਵੇਂ ਓਹਨਾਂ ਦੇ ਪਿਉ ਦਾਦੇ ਮੇਰਾ ਨਾਮ ਬਆਲ ਦੇ ਕਾਰਨ ਭੁੱਲ ਗਏ ਹਨ
IRVPA   ਜਿਹੜੇ ਸੋਚਦੇ ਹਨ ਭਈ ਉਹ ਮੇਰੀ ਪਰਜਾ ਨੂੰ ਮੇਰਾ ਨਾਮ ਆਪਣੇ ਸੁਫ਼ਨਿਆਂ ਨਾਲ ਭੁਲਾ ਦੇਣ, ਜਿਹਨਾਂ ਨੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਦੱਸਦਾ ਹੈ ਜਿਵੇਂ ਉਹਨਾਂ ਦੇ ਪੁਰਖੇ ਮੇਰਾ ਨਾਮ ਬਆਲ ਦੇ ਕਾਰਨ ਭੁੱਲ ਗਏ ਸਨ