Bible Language

Jeremiah 23:36 (HCSB) Holman Christian Standard Bible

Versions

PAV   ਯਹੋਵਾਹ ਦੇ ਭਾਰ ਦਾ ਤੁਸੀਂ ਫੇਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ। ਤੁਸਾਂ ਜੀਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ
IRVPA   ਯਹੋਵਾਹ ਦੇ ਭਾਰ ਦਾ ਤੁਸੀਂ ਫਿਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ