Bible Language

Jeremiah 23:38 (HCSB) Holman Christian Standard Bible

Versions

PAV   ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ”, ਤਾਂ ਯਹੋਵਾਹ ਇਉਂ ਆਖਦਾ ਹੈ, ਏਸ ਲਈ ਕਿ ਤੁਸੀਂ ਏਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ”, ਅਤੇ ਮੈਂ ਤੁਹਾਨੂੰ ਅਖਵਾ ਘੱਲਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ
IRVPA   ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ,” ਤਾਂ ਯਹੋਵਾਹ ਐਉਂ ਆਖਦਾ ਹੈ, ਇਸ ਲਈ ਕਿ ਤੁਸੀਂ ਇਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ,” ਅਤੇ ਮੈਂ ਤੁਹਾਨੂੰ ਅਖਵਾ ਭੇਜਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ