Bible Language

Jeremiah 24:6 (HCSB) Holman Christian Standard Bible

Versions

PAV   ਮੈਂ ਓਹਨਾਂ ਉੱਤੇ ਭਲੀ ਨਿਗਾਹ ਰੱਖਾਂਗਾ। ਮੈਂ ਓਹਨਾਂ ਨੂੰ ਏਸ ਦੇਸ ਵਿੱਚ ਫੇਰ ਲਿਆਵਾਂਗਾ। ਮੈਂ ਓਹਨਾਂ ਨੂੰ ਬਣਾਵਾਂਗਾ ਅਰ ਨਹੀਂ ਢਾਹਵਾਂਗਾ, ਮੈਂ ਓਹਨਾਂ ਨੂੰ ਲਾਵਾਂਗਾ ਅਰ ਪੁੱਟਾਂਗਾ ਨਹੀਂ
IRVPA   ਮੈਂ ਉਹਨਾਂ ਉੱਤੇ ਭਲੀ ਨਿਗਾਹ ਰੱਖਾਂਗਾ। ਮੈਂ ਉਹਨਾਂ ਨੂੰ ਇਸ ਦੇਸ ਵਿੱਚ ਫਿਰ ਲਿਆਵਾਂਗਾ। ਮੈਂ ਉਹਨਾਂ ਨੂੰ ਬਣਾਵਾਂਗਾ ਅਤੇ ਨਹੀਂ ਢਾਹਵਾਂਗਾ, ਮੈਂ ਉਹਨਾਂ ਨੂੰ ਲਾਵਾਂਗਾ ਅਤੇ ਪੁੱਟਾਂਗਾ ਨਹੀਂ