Bible Language

Jeremiah 24:7 (HCSB) Holman Christian Standard Bible

Versions

PAV   ਮੈਂ ਓਹਨਾਂ ਨੂੰ ਅਜੇਹਾ ਦਿਲ ਦਿਆਂਗਾ ਭਈ ਓਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਓਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ।।
IRVPA   ਮੈਂ ਉਹਨਾਂ ਨੂੰ ਅਜਿਹਾ ਦਿਲ ਦਿਆਂਗਾ ਭਈ ਉਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਉਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ।