Bible Language

Jeremiah 25:13 (HCSB) Holman Christian Standard Bible

Versions

PAV   ਅਤੇ ਮੈਂ ਉਸ ਦੇਸ ਉੱਤੇ ਓਹ ਸਾਰੀਆਂ ਗੱਲਾਂ ਲਿਆਵਾਂਗਾ ਜਿਹੜੀਆਂ ਮੈਂ ਉਸ ਦੇ ਵਿਰੁੱਧ ਬੋਲਿਆ ਹਾਂ ਅਰਥਾਤ ਓਹ ਸਾਰੀਆਂ ਗੱਲਾਂ ਜਿਹੜੀਆਂ ਏਸ ਪੋਥੀ ਵਿੱਚ ਲਿਖਿਆ ਹਨ ਜਿਹੜੀਆਂ ਯਿਰਮਿਯਾਹ ਸਾਰੀਆਂ ਕੌਮਾਂ ਦੇ ਵਿਰੁੱਧ ਅਗੰਮ ਵਾਕ ਕਰ ਕੇ ਬੋਲਿਆ
IRVPA   ਅਤੇ ਮੈਂ ਉਸ ਦੇਸ ਉੱਤੇ ਉਹ ਸਾਰੀਆਂ ਗੱਲਾਂ ਲਿਆਵਾਂਗਾ ਜਿਹੜੀਆਂ ਮੈਂ ਉਹਨਾਂ ਦੇ ਵਿਰੁੱਧ ਬੋਲਿਆ ਹਾਂ ਅਰਥਾਤ ਉਹ ਸਾਰੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹਨ ਜਿਹੜੀਆਂ ਯਿਰਮਿਯਾਹ ਸਾਰੀਆਂ ਕੌਮਾਂ ਦੇ ਵਿਰੁੱਧ ਅਗੰਮ ਵਾਕ ਕਰ ਕੇ ਬੋਲਿਆ