Bible Language

Jeremiah 25:29 (HCSB) Holman Christian Standard Bible

Versions

PAV   ਕਿਉਂ ਜੋ ਵੇਖੋ, ਉਸ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ। ਕੀ ਤੁਸੀਂ ਸੱਚ ਮੁੱਚ ਸਜ਼ਾ ਤੋਂ ਬਿਨਾ ਛੁੱਟੋਗੇ? ਤੁਸੀਂ ਸਜ਼ਾ ਤੋਂ ਬਿਨਾ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ
IRVPA   ਕਿਉਂ ਜੋ ਵੇਖੋ, ਉਹ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ। ਕੀ ਤੁਸੀਂ ਸੱਚ-ਮੁੱਚ ਸਜ਼ਾ ਤੋਂ ਬਿਨ੍ਹਾਂ ਛੁੱਟੋਗੇ? ਤੁਸੀਂ ਸਜ਼ਾ ਤੋਂ ਬਿਨ੍ਹਾਂ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ