Bible Language

Jeremiah 27:20 (HCSB) Holman Christian Standard Bible

Versions

PAV   ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਨਾਲ ਲੈ ਗਿਆ ਜਦ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯਕਾਨਯਾਹ ਨੂੰ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਸ਼ਰੀਫਾਂ ਨੂੰ ਯਰੂਸ਼ਲਮ ਵਿੱਚੋਂ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਸੀ
IRVPA   ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨਾ ਲੈ ਗਿਆ ਜਦ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਸ਼ਰੀਫਾਂ ਨੂੰ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਸੀ