Bible Language

Jeremiah 27:6 (HCSB) Holman Christian Standard Bible

Versions

PAV   ਹੁਣ ਮੈਂ ਏਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸੂ ਵੀ ਭਈ ਓਹ ਉਸ ਦੀ ਸੇਵਾ ਕਰਨ
IRVPA   ਹੁਣ ਮੈ ਇਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸ਼ੂ ਵੀ ਭਈ ਉਹ ਉਸ ਦੀ ਸੇਵਾ ਕਰਨ