Bible Language

Jeremiah 27:8 (HCSB) Holman Christian Standard Bible

Versions

PAV   ਅਤੇ ਐਉਂ ਹੋਵੇਗਾ ਕਿ ਜਿਹੜੀ ਕੌਮ ਯਾ ਪਾਤਸ਼ਾਹੀ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੀ ਟਹਿਲ ਨਾ ਕਰੇਗੀ ਅਤੇ ਆਪਣੀ ਧੌਣ ਬਾਬਲ ਦੇ ਪਾਤਸ਼ਾਹ ਦੇ ਜੂਲੇ ਹੇਠ ਨਾ ਦੇਵੇਗੀ, ਯਹੋਵਾਹ ਦਾ ਵਾਕ ਹੈ, ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਸਜ਼ਾ ਦਿਆਂਗਾ ਐਥੋਂ ਤੀਕ ਕਿ ਮੈਂ ਉਹ ਦੇ ਹੱਥੋਂ ਉਸ ਦਾ ਨਾਸ ਕਰਵਾ ਦਿਆਂਗਾ
IRVPA   ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਹੜੀ ਕੌਮ ਜਾਂ ਪਾਤਸ਼ਾਹੀ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਨਾ ਕਰੇਗੀ ਅਤੇ ਆਪਣੀ ਧੌਣ ਬਾਬਲ ਦੇ ਰਾਜਾ ਦੇ ਜੂਲੇ ਹੇਠ ਨਾ ਦੇਵੇਗੀ, ਯਹੋਵਾਹ ਦਾ ਵਾਕ ਹੈ, ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਬਵਾਂ ਨਾਲ ਸਜ਼ਾ ਦਿਆਂਗਾ ਇਥੋਂ ਤੱਕ ਕਿ ਉਹ ਦੇ ਹੱਥੋਂ ਉਸ ਦਾ ਨਾਸ ਕਰਵਾ ਦਿਆਂਗਾ