Bible Language

Jeremiah 28 (HCSB) Holman Christian Standard Bible

Versions

PAV   ਤਾਂ ਐਉਂ ਹੋਇਆ ਕਿ ਉੱਸੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਵਰ੍ਹੇ ਦੇ ਪੰਜਵੇ ਮਹੀਨੇ ਅੱਜ਼ੂਰ ਦੇ ਪੁੱਤ੍ਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ,
IRVPA   {ਯਿਰਮਿਯਾਹ ਅਤੇ ਹਨਨਯਾਹ ਨਬੀ} PS ਤਦ ਇਸ ਤਰ੍ਹਾਂ ਹੋਵੇਗਾ ਕਿ ਉਸੇ ਸਾਲ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਸਾਲ ਦੇ ਪੰਜਵੇਂ ਮਹੀਨੇ ਅੱਜ਼ੂਰ ਦੇ ਪੁੱਤਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ,