Bible Language

Jeremiah 29:18 (HCSB) Holman Christian Standard Bible

Versions

PAV   ਮੈਂ ਤਲਵਾਰ, ਕਾਲ ਅਤੇ ਬਵਾ ਨਾਲ ਓਹਨਾਂ ਦਾ ਪਿੱਛਾ ਕਰਾਂਗਾ। ਮੈਂ ਓਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈ ਬਣਾਵਾਂਗਾ ਅਤੇ ਓਹ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਮੈਂ ਓਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਰ ਨਿੰਦਿਆ ਦੀ ਕਾਰਨ ਹੋਣਗੇ
IRVPA   ਮੈਂ ਤਲਵਾਰ, ਕਾਲ ਅਤੇ ਬਵਾ ਨਾਲ ਉਹਨਾਂ ਦਾ ਪਿੱਛਾ ਕਰਾਂਗਾ। ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਬਣਾਵਾਂਗਾ ਅਤੇ ਉਹ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਹਨਾਂ ਵਿੱਚ ਮੈਂ ਉਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਤੇ ਨਿੰਦਿਆ ਦਾ ਕਾਰਨ ਹੋਣਗੇ