Bible Language

Jeremiah 29:8 (HCSB) Holman Christian Standard Bible

Versions

PAV   ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਜਿਹੜੇ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ
IRVPA   ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ