Bible Language

Jeremiah 2:15 (HCSB) Holman Christian Standard Bible

Versions

PAV   ਜੁਆਨ ਬਬਰ ਸ਼ੇਰ ਉਹ ਦੇ ਉੱਤੇ ਭੁੱਬਾਂ ਮਾਰਦੇ, ਓਹਨਾਂ ਨੇ ਆਪਣੀ ਅਵਾਜ਼ ਕੱਢੀ, ਓਹਨਾਂ ਨੇ ਉਹ ਦਾ ਦੇਸ ਖਰਾਬਾ ਬਣਾ ਦਿੱਤਾ, ਉਹ ਦੇ ਸ਼ਹਿਰ ਸਾੜੇ ਹੋਏ ਹਨ, ਅਤੇ ਵੱਸਣ ਵਾਲਾ ਕੋਈ ਨਹੀਂ।
IRVPA   ਜੁਆਨ ਬੱਬਰ ਸ਼ੇਰ ਉਹ ਦੇ ਉੱਤੇ ਭੁੱਬਾਂ ਮਾਰਦੇ, ਉਹਨਾਂ ਨੇ ਆਪਣੀ ਅਵਾਜ਼ ਕੱਢੀ, ਉਹਨਾਂ ਨੇ ਉਸ ਦਾ ਦੇਸ ਖ਼ਰਾਬ ਬਣਾ ਦਿੱਤਾ, ਉਹ ਦੇ ਸ਼ਹਿਰ ਸਾੜੇ ਹੋਏ ਹਨ, ਅਤੇ ਵੱਸਣ ਵਾਲਾ ਕੋਈ ਨਹੀਂ।