Bible Language

Jeremiah 2:2 (HCSB) Holman Christian Standard Bible

Versions

PAV   ਕਿ ਜਾਹ ਅਰ ਯਰੂਸ਼ਲਮ ਦੇ ਕੰਨਾਂ ਵਿੱਚ ਪੁਕਾਰ ਭਈ ਯਹੋਵਾਹ ਤਾਂ ਐਉਂ ਆਖਦਾ ਹੈ, - ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਭਈ ਤੂੰ ਉਜਾੜ ਵਿੱਚ ਮੇਰੇ ਪਿੱਛੇ ਪਿੱਛੇ ਚੱਲੀ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ
IRVPA   ਕਿ ਜਾ ਅਤੇ ਯਰੂਸ਼ਲਮ ਦੇ ਵਿੱਚ ਪੁਕਾਰ ਕਿ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਜੋ ਤੂੰ ਉਜਾੜ ਵਿੱਚ ਮੇਰੇ ਪਿੱਛੇ-ਪਿੱਛੇ ਚੱਲੀਂ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ।