Bible Language

Jeremiah 2:22 (HCSB) Holman Christian Standard Bible

Versions

PAV   ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇਂ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।
IRVPA   ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।