Bible Language

Jeremiah 2:23 (HCSB) Holman Christian Standard Bible

Versions

PAV   ਤੂੰ ਕਿਵੇਂ ਆਖ ਸੱਕਦੀ ਹੈਂ, ਮੈਂ ਭਰਿਸ਼ਟ ਨਹੀਂ ਹੋਈ, ਮੈਂ ਬਆਲਾਂ ਦੇ ਪਿੱਛੇ ਨਹੀਂ ਗਈ? ਵਾਦੀ ਵਿੱਚ ਆਪਣੇ ਰਾਹ ਨੂੰ ਵੇਖ, ਜਾਣ ਲੈ ਕਿ ਤੈਂ ਕੀ ਕੁਝ ਕੀਤਾ ਹੈ, ਤੂੰ ਆਪਣਿਆਂ ਰਾਹਾਂ ਵਿੱਚ ਫਿਰਨ ਵਾਲੀ ਇੱਕ ਤੇਜ਼ ਊਠਣੀ ਹੈਂ!
IRVPA   ਤੂੰ ਕਿਵੇਂ ਆਖ ਸਕਦੀ ਹੈ, ਮੈਂ ਭਰਿਸ਼ਟ ਨਹੀਂ ਹੋਈ, ਮੈਂ ਬਆਲਾਂ ਦੇ ਪਿੱਛੇ ਨਹੀਂ ਗਈ? ਵਾਦੀ ਵਿੱਚ ਆਪਣੇ ਰਾਹ ਨੂੰ ਵੇਖ, ਜਾਣ ਲੈ ਕਿ ਤੂੰ ਕੀ ਕੁਝ ਕੀਤਾ ਹੈ, ਤੂੰ ਆਪਣਿਆਂ ਰਾਹਾਂ ਵਿੱਚ ਫਿਰਨ ਵਾਲੀ ਇੱਕ ਤੇਜ਼ ਊਠਣੀ ਹੈਂ!