Bible Language

Jeremiah 2:24 (HCSB) Holman Christian Standard Bible

Versions

PAV   ਇੱਕ ਜੰਗਲੀ ਖੋਤੀ ਜਿਹੜੀ ਉਜਾੜ ਦੀ ਗਿੱਝੀ ਹੋਈ ਹੈ, ਜੋ ਆਪਣੇ ਵੇਗ ਵਿੱਚ ਹਵਾ ਨੂੰ ਸੁੰਘਦੀ ਹੈ, ਉਹ ਦੀ ਮਸਤੀ ਦੇ ਵੇਲੇ ਕੌਣ ਉਹ ਨੂੰ ਡੱਕ ਸੱਕਦਾ ਹੈ? ਉਹ ਦੇ ਸਾਰੇ ਭਾਲਣ ਵਾਲੇ ਨਹੀਂ ਥੱਕਣਗੇ, ਉਹ ਦੇ ਮਹੀਨੇ ਵਿੱਚ ਓਹ ਉਹ ਨੂੰ ਪਾ ਲੈਣਗੇ।
IRVPA   ਇੱਕ ਜੰਗਲੀ ਗਧੀ ਜਿਹੜੀ ਉਜਾੜ ਦੀ ਗਿੱਝੀ ਹੋਈ ਹੈ, ਜੋ ਆਪਣੇ ਵੇਗ ਵਿੱਚ ਹਵਾ ਨੂੰ ਸੁੰਘਦੀ ਹੈ, ਉਹ ਦੀ ਮਸਤੀ ਦੇ ਵੇਲੇ ਕੌਣ ਉਹ ਨੂੰ ਡੱਕ ਸਕਦਾ ਹੈ? ਉਹ ਦੇ ਸਾਰੇ ਭਾਲਣ ਵਾਲੇ ਨਹੀਂ ਥੱਕਣਗੇ, ਉਹ ਦੇ ਮਹੀਨੇ ਵਿੱਚ ਉਹ ਉਸ ਨੂੰ ਪਾ ਲੈਣਗੇ।