Bible Language

Jeremiah 2:3 (HCSB) Holman Christian Standard Bible

Versions

PAV   ਇਸਰਾਏਲ ਯਹੋਵਾਹ ਲਈ ਪਵਿੱਤਰ ਸੀ, ਉਹ ਦੀ ਪੈਦਾਵਾਰ ਦਾ ਪਹਿਲਾ ਫਲ, ਉਹ ਦੇ ਖਾਣ ਵਾਲੇ ਸਾਰੇ ਦੋਸ਼ੀ ਠਹਿਰਨਗੇ, ਓਹਨਾਂ ਉੱਤੇ ਬੁਰਿਆਈ ਆਵੇਗੀ, ਯਹੋਵਾਹ ਦਾ ਵਾਕ ਹੈ।।
IRVPA   ਇਸਰਾਏਲ ਯਹੋਵਾਹ ਲਈ ਪਵਿੱਤਰ ਸੀ, ਉਹ ਦੀ ਪੈਦਾਵਾਰ ਦਾ ਪਹਿਲਾ ਫਲ, ਉਸ ਦੇ ਖਾਣ ਵਾਲੇ ਸਾਰੇ ਦੋਸ਼ੀ ਠਹਿਰਨਗੇ, ਉਹਨਾਂ ਉੱਤੇ ਬੁਰਿਆਈ ਆਵੇਗੀ, ਯਹੋਵਾਹ ਦਾ ਵਾਕ ਹੈ। PS