Bible Language

Jeremiah 30:11 (HCSB) Holman Christian Standard Bible

Versions

PAV   ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਨ੍ਹਾਂ ਵਿੱਚ ਮੈਂ ਤੈਨੂੰ ਖੇਰੂੰ ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨਾ ਨਾ ਛੱਡਾਂਗਾ।।
IRVPA   ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਖੇਰੂੰ-ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨ੍ਹਾਂ ਨਾ ਛੱਡਾਂਗਾ।