Bible Language

Jeremiah 30:18 (HCSB) Holman Christian Standard Bible

Versions

PAV   ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ। ਸ਼ਹਿਰ ਆਪਣੇ ਥੇਹ ਉੱਤੇ ਫੇਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ।
IRVPA   ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ। ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ।