Bible Language

Jeremiah 31:28 (HCSB) Holman Christian Standard Bible

Versions

PAV   ਅਤੇ ਐਉਂ ਹੋਵਗਾ ਕਿ ਜਿਵੇਂ ਮੈਂ ਓਹਨਾਂ ਦੀ ਤਾੜ ਵਿੱਚ ਬੈਠਾ ਭਈ ਮੈਂ ਓਹਨਾਂ ਨੂੰ ਪੁੱਟਾਂ ਅਰ ਢਾਹਵਾਂ, ਉਲਟਾਵਾਂ ਅਰ ਨਾਸ ਕਰਾਂ ਅਤੇ ਬੁਰਿਆਈ ਲਿਆਵਾਂ ਤਿਵੇਂ ਮੈਂ ਤਾੜ ਵਿੱਚ ਬੈਂਠਾਂਗਾ ਭਈ ਮੈਂ ਓਹਨਾਂ ਨੂੰ ਬਣਾਵਾਂ ਅਤੇ ਲਾਵਾਂ, ਯਹੋਵਾਹ ਦਾ ਵਾਕ ਹੈ
IRVPA   ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਵੇਂ ਮੈਂ ਉਹਨਾਂ ਦੀ ਤਾੜ ਵਿੱਚ ਬੈਠਾ ਭਈ ਮੈਂ ਉਹਨਾਂ ਨੂੰ ਪੁੱਟਾਂ ਅਤੇ ਢਾਹਵਾਂ, ਉਲਟਾਵਾਂ ਅਤੇ ਨਾਸ ਕਰਾਂ ਅਤੇ ਬੁਰਿਆਈ ਲਿਆਵਾਂ ਤਿਵੇਂ ਮੈਂ ਤਾੜ ਵਿੱਚ ਬੈਠਾਂਗਾ ਭਈ ਮੈਂ ਉਹਨਾਂ ਨੂੰ ਬਣਾਵਾਂ ਅਤੇ ਲਾਵਾਂ, ਯਹੋਵਾਹ ਦਾ ਵਾਕ ਹੈ