Bible Language

Jeremiah 31:34 (HCSB) Holman Christian Standard Bible

Versions

PAV   ਓਹ ਫੇਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਓਹ ਸਾਰਿਆਂ ਦੇ ਸਾਰੇ ਓਹਨਾਂ ਦੇ ਛੋਟੇ ਤੋਂ ਵੱਡੇ ਤੀਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਓਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਓਹਨਾਂ ਦੇ ਪਾਪ ਫੇਰ ਚੇਤੇ ਨਾ ਕਰਾਂਗਾ।।
IRVPA   ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।