Bible Language

Jeremiah 31:35 (HCSB) Holman Christian Standard Bible

Versions

PAV   ਯਹੋਵਾਹ ਐਉਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਇਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
IRVPA   ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਐਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।