Bible Language

Jeremiah 31:37 (HCSB) Holman Christian Standard Bible

Versions

PAV   ਯਹੋਵਾਹ ਐਉਂ ਆਖਦਾ ਹੈ, - ਜੇ ਉੱਪਰੋਂ ਅਕਾਸ਼ ਮਿਣਿਆ ਜਾਵੇ, ਅਤੇ ਹੇਠਾਂ ਧਰਤੀ ਦੀਆਂ ਨੀਹਾਂ ਦੀ ਭਾਲ ਕੀਤੀ ਜਾਵੇ, ਤਦ ਮੈਂ ਵੀ ਇਸਰਾਏਲ ਦੀ ਸਾਰੀ ਨਸਲ ਨੂੰ, ਓਹਨਾਂ ਦੇ ਸਾਰੇ ਕੰਮਾਂ ਦੇ ਕਾਰਨ ਰੱਦ ਦਿਆਂਗਾ, ਯਹੋਵਾਹ ਦਾ ਵਾਕ ਹੈ।।
IRVPA   ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਉੱਪਰੋਂ ਅਕਾਸ਼ ਮਿਣਿਆ ਜਾਵੇ, ਅਤੇ ਹੇਠਾਂ ਧਰਤੀ ਦੀਆਂ ਨੀਹਾਂ ਦੀ ਭਾਲ ਕੀਤੀ ਜਾਵੇ, ਤਦ ਮੈਂ ਵੀ ਇਸਰਾਏਲ ਦੀ ਸਾਰੀ ਨਸਲ ਨੂੰ ਉਹਨਾਂ ਦੇ ਸਾਰੇ ਕੰਮਾਂ ਦੇ ਕਾਰਨ ਰੱਦ ਦਿਆਂਗਾ, ਯਹੋਵਾਹ ਦਾ ਵਾਕ ਹੈ।