Bible Language

Jeremiah 32:15 (HCSB) Holman Christian Standard Bible

Versions

PAV   ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ ਏਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ।।
IRVPA   ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ਼ ਇਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ। PS