Bible Language

Jeremiah 32:21 (HCSB) Holman Christian Standard Bible

Versions

PAV   ਤੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇ ਦੇਸ ਵਿੱਚੋਂ ਨਿਸ਼ਾਨਾਂ ਅਤੇ ਅਚੰਭਿਆ ਨਾਲ ਅਤੇ ਤਕੜੇ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਅਤੇ ਵੱਡੇ ਭੈ ਨਾਲ ਬਾਹਰ ਲਿਆਂਦਾ
IRVPA   ਤੂੰ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇ ਦੇਸ ਵਿੱਚੋਂ ਨਿਸ਼ਾਨਾਂ ਅਤੇ ਅਚੰਭਿਆਂ ਨਾਲ ਤਕੜੇ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਅਤੇ ਵੱਡੇ ਭੈਅ ਨਾਲ ਬਾਹਰ ਲਿਆਂਦਾ